Month: September 2025

ਅੰਤਰਰਾਸ਼ਟਰੀ

ਚੀਨ ਦੀ ਦੀਵਾਰ ਨਹੀਂ ਤੋੜ ਸਕੀ ਭਾਰਤੀ ਮਹਿਲਾ ਹਾਕੀ ਟੀਮ

ਮਹਿਲਾ ਹਾਕੀ ਏਸ਼ੀਆ ਕੱਪ 2025 ਵਿੱਚ ਭਾਰਤ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ ਹੈ। ਫਾਈਨਲ ਮੈਚ ਵਿੱਚ ਭਾਰਤੀ ਮਹਿਲਾ ਟੀਮ ਨੂੰ ਚੀਨ ਦੇ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ। ਚੀਨ ਨੇ ਭਾਰਤ ਨੂੰ 4-1 ਨਾਲ ਹਰਾਇਆ। ਮੈਚ ਦੌਰਾਨ ਚੀਨ ਨੇ ਭਾਰਤ ‘ਤੇ ਪੂਰੀ ਤਰ੍ਹਾਂ ਹਾਵੀ ਰਿਹਾ। ਭਾਰਤ ਵੱਲੋਂ ਗੋਲ ਕਰਨ ਵਾਲੀ ਇਕਲੌਤੀ ਨਵਨੀਤ ਕੌਰ ਸੀ।ਭਾਰਤ […]

ਖ਼ਬਰਾ

ਪੰਜਾਬ ਸਰਕਾਰ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਪੂਰੀ ਤਰ੍ਹਾਂ ਤਿਆਰ: ਬਰਸਟ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਮੰਡੀਆਂ ਵਿੱਚੋਂ ਝੋਨੇ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਜਾਣਕਾਰੀ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ 16 ਸਤੰਬਰ, 2025 ਤੋਂ ਸ਼ੁਰੂ ਹੋਣ ਵਾਲੇ ਸਾਉਣੀ ਖਰੀਦ ਸੀਜ਼ਨ ਲਈ ਸੁਚਾਰੂ ਅਤੇ ਕੁਸ਼ਲ ਖਰੀਦ ਪ੍ਰਬੰਧਾਂ ਨੂੰ ਯਕੀਨੀ […]

ਖ਼ਬਰਾ

ਮਹਿਲਾ ਕੇਂਦਰਿਤ ਕਾਨੂੰਨਾਂ ਅਤੇ ਘਰੇਲੂ ਹਿੰਸਾ ਦੇ ਕਾਨੂੰਨਾਂ ਬਾਰੇ ਜਾਣਕਾਰੀ ਲਈ ਕੈਂਪ ਲਗਾਇਆ 

ਭਾਰਤ ਸਰਕਾਰ ਵਲੋਂ ਪ੍ਰਾਪਤ ਸਪੈਸ਼ਲ ਅਵੇਅਰਨੈਸ ਕੈਂਪੇਨ ਦੇ ਤਹਿਤ ਜਿਲ੍ਹਾਂ ਸਮਾਜਿਕ ਸੁਰੱਖਿਆ ਵਿਭਾਗ, ਗੁਰਦਾਸਪੁਰ ਦੇ ਜਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀਮਤੀ ਜਸਮੀਤ ਕੌਰ ਦੀ ਦਿਸ਼ਾ ਨਿਰਦੇਸ਼ਾ ਅਨੁਸਾਰ ਨਾਰੀ ਸ਼ਕਤੀ ਕੇਂਦਰ ਵਿਖੇ ਇੱਕ ਸਪੈਸ਼ਲ ਕੈਂਪ ਲਗਾਇਆ ਗਿਆ। ਜਿਸ ਵਿੱਚ ਵੱਖ ਵੱਖ ਵਿਭਾਗਾਂ ਤੋਂ ਰਿਸੋਰਸ ਪਰਸਨਾਂ ਵਲੋਂ ਆਂਗਣਵਾੜੀ ਵਰਕਰਾਂ ਨੂੰ ਜਾਣਕਾਰੀ ਮੁਹੱਇਆ ਕਰਵਾਈ ਗਈ। ਇਸ ਕੈਂਪ ਵਿੱਚ ਜਿਲ੍ਹਾ ਕਾਨੂੰਨੀ […]

ਖ਼ਬਰਾ

ਚੋਣ ਕਮਿਸ਼ਨ ਨੇ ਸੀਈਓ ਦਫਤਰਾਂ ਦੇ ਮੀਡੀਆ ਅਤੇ ਸੰਚਾਰ ਅਫ਼ਸਰਾਂ ਲਈ ਇੱਕ ਰੋਜ਼ਾ ਵਰਕਸ਼ਾਪ ਕਰਵਾਈ

ਭਾਰਤ ਦੇ ਚੋਣ ਕਮਿਸ਼ਨ ਵੱਲੋਂ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਸਾਰੇ 36 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਚੋਣ ਅਧਿਕਾਰੀ( ਸੀਈਓ) ਦਫ਼ਤਰਾਂ ਦੇ ਮੀਡੀਆ ਅਤੇ ਸੰਚਾਰ ਅਫ਼ਸਰਾਂ ਲਈ ਇੱਕ ਰੋਜ਼ਾ ਵਰਕਸ਼ਾਪ ਦਾ ਪ੍ਰਬੰਧ ਕੀਤਾ ਗਿਆ। ਪ੍ਰੋਗਰਾਮ ਵਿੱਚ 51 ਮੀਡੀਆ ਨੋਡਲ ਅਫਸਰ (ਐਮਐਨਓਜ਼) ਅਤੇ ਸੋਸ਼ਲ ਮੀਡੀਆ ਨੋਡਲ ਅਫਸਰਾਂ (ਐਸਐਮਐਨਓਐਸ) ਨੇ ਹਿੱਸਾ ਲਿਆ। […]

ਖ਼ਬਰਾ

ਮਾਸਟਰ ਰਾਜਿੰਦਰ ਸਿੰਘ ਗੋਨਿਆਣਾ ਚੰਡੀਗੜ੍ਹ ਵਿਖੇ ਐਕਸੀਲੈਂਟ ਟੀਚਰ ਅਵਾਰਡ ਨਾਲ ਸਨਮਾਨਿਤ 

ਸਿੱਖਿਆ ਦੇ ਖੇਤਰ ਵਿੱਚ ਆਪਣੀਆਂ ਵਿਲੱਖਣ ਪ੍ਰਾਪਤੀਆਂ ਨੂੰ ਲੈ ਕੇ ਕੌਮੀ ਪੱਧਰ ਤੇ ਗੋਨਿਆਣਾ ਮੰਡੀ ਅਤੇ ਜ਼ਿਲ੍ਹਾ ਬਠਿੰਡਾ ਦਾ ਨਾਮ ਚਮਕਾਉਣ ਵਾਲੇ ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਇੰਦਰ ਸਿੰਘ ਵਾਲਾ ਦੇ ਅਧਿਆਪਕ ਰਾਜਿੰਦਰ ਸਿੰਘ ਨੂੰ ਚੰਡੀਗੜ੍ਹ ਵਿਖੇ ਰਾਜ ਸਭਾ ਮੈਂਬਰ ਅਤੇ ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵੱਲੋਂ ਐਕਸੀਲੈਂਟ ਟੀਚਰ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਮਾਨਵ […]

ਖ਼ਬਰਾ

ਸ਼੍ਰੋਮਣੀ ਅਕਾਲੀ ਦਲ ਦਿੱਲੀ ਇਸਤਰੀ ਵਿੰਗ ਵੱਲੋਂ ਹਰਮੀਤ ਸਿੰਘ ਕਾਲਕਾ ਦਾ ਵਿਸ਼ੇਸ਼ ਸਨਮਾਨ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਹੈ ਕਿ ਉਹ ਬਹੁਤ ਮਾਣ ਮਹਿਸੂਸ ਕਰ‌ ਰਹੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੀ ਇਸਤਰੀ ਵਿੰਗ ਵੱਲੋਂ ਉਹਨਾਂ ਨੂੰ ਵਿਸ਼ੇਸ਼ ਸਨਮਾਨ ਦਿੱਤਾ ਕੀਤਾ ਗਿਆ। ਇਹ ਸਨਮਾਨ ਗੁਰਦੁਆਰਾ ਡੇਰਾ ਬਾਬਾ ਕਰਮ ਸਿੰਘ ਸਾਹਿਬ ਜੀ ਵਿੱਚ ਆਯੋਜਿਤ ਉਸ ਮਹੱਤਵਪੂਰਨ ਸਮਾਗਮ ਲਈ ਦਿੱਤਾ ਗਿਆ […]

ਖ਼ਬਰਾ

ਬਲਜਿੰਦਰ ਢਿੱਲੋਂ ਨੇ ਪੰਜਾਬ ਐਗਰੋ ਫੂਡਗ੍ਰੇਨਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਸ੍ਰੀ ਬਲਜਿੰਦਰ ਸਿੰਘ ਢਿੱਲੋਂ ਨੇ ਅੱਜ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੰਜਾਬ ਐਗਰੋ ਫੂਡਗ੍ਰੇਨਜ਼ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਸ੍ਰੀ ਢਿੱਲੋਂ ਨੂੰ ਚੇਅਰਮੈਨ ਵਜੋਂ ਅਹੁਦਾ ਸੰਭਾਲਣ ‘ਤੇ ਵਧਾਈ ਦਿੰਦਿਆਂ, ਸ੍ਰੀ ਅਮਨ ਅਰੋੜਾ ਨੇ ਆਸ ਪ੍ਰਗਟਾਈ ਕਿ ਸ੍ਰੀ ਢਿੱਲੋਂ ਦੀ ਅਗਵਾਈ ਹੇਠ […]

ਅੰਤਰਰਾਸ਼ਟਰੀ

ਨੇਪਾਲ ਦੀ ਪਹਿਲੀ ਮਹਿਲਾ ਚੀਫ਼ ਜਸਟਿਸ ਸੁਸ਼ੀਲਾ ਕਾਰਕੀ ਹੁਣ ਨੇਪਾਲ ਦੀ ਪਹਿਲੀ ਅੰਤਰਿਮ ਮਹਿਲਾ ਪ੍ਰਧਾਨ ਮੰਤਰੀ ਬਣੇਗੀ

ਰਾਸ਼ਟਰਪਤੀ ਰਾਮਚੰਦਰ ਪੌਡੇਲ ਨੇ ਸੁਸ਼ੀਲਾ ਕਾਰਕੀ ਨੂੰ ਅੰਤਰਿਮ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਹੈ। ‘ਜੈਨ ਜ਼ੀ’ ਪ੍ਰਦਰਸ਼ਨਕਾਰੀਆਂ, ਆਗੂਆਂ, ਪ੍ਰਧਾਨ ਪੌਡੇਲ ਅਤੇ ਹੋਰ ਕਾਨੂੰਨੀ ਮਾਹਰਾਂ ਨਾਲ ਕਈ ਦਿਨਾਂ ਦੀ ਵਿਚਾਰ-ਵਟਾਂਦਰੇ ਤੋਂ ਬਾਅਦ, ਸ਼ੁੱਕਰਵਾਰ ਦੇਰ ਸ਼ਾਮ ਸੁਸ਼ੀਲਾ ਕਾਰਕੀ ਦੇ ਨਾਮ ‘ਤੇ ਆਖਰਕਾਰ ਸਹਿਮਤੀ ਬਣ ਗਈ। ਸੁਸ਼ੀਲਾ ਕਾਰਕੀ ਕੇਪੀ ਸ਼ਰਮਾ ਓਲੀ ਦੀ ਥਾਂ ਲੈਣਗੇ, ਜਿਨ੍ਹਾਂ ਨੇ ਮੰਗਲਵਾਰ ਨੂੰ ਭ੍ਰਿਸ਼ਟਾਚਾਰ […]

ਬਿਜ਼ਨਸ

ਸ਼ਿਵਾਨੀ ਰਾਜਾ ਐਮਪੀ ਲੈਸਟਰ ਦੀਵਾਲੀ ਦੇ ਜਸ਼ਨਾਂ ਨੂੰ ਬਚਾਉਣ ਲਈ ਲੜਾਈ ਦੀ ਕਰ ਰਹੀ ਅਗਵਾਈ

ਦੋ ਕੰਜ਼ਰਵੇਟਿਵ ਸੰਸਦ ਮੈਂਬਰਾਂ ਨੇ ਲੈਸਟਰ ਸਿਟੀ ਕੌਂਸਲ ਨੂੰ ਇਸ ਸਾਲ ਦੇ ਦੀਵਾਲੀ ਦੇ ਜਸ਼ਨਾਂ ਵਿੱਚ ਕਟੌਤੀ ਕਰਨ ਤੋਂ ਰੋਕਣ ਲਈ ਇੱਕ ਪਟੀਸ਼ਨ ਸ਼ੁਰੂ ਕੀਤੀ ਹੈ। ਲੈਸਟਰ ਈਸਟ ਤੋਂ ਐਮਪੀ ਸ਼ਿਵਾਨੀ ਰਾਜਾ ਅਤੇ ਨੇੜਲੇ ਹਾਰਬਰੋ, ਓਡਬੀ ਅਤੇ ਵਿਗਸਟਨ ਦੀ ਨੁਮਾਇੰਦਗੀ ਕਰਨ ਵਾਲੇ ਨੀਲ ਓ’ਬ੍ਰਾਇਨ ਨੇ ਬੁੱਧਵਾਰ (10) ਨੂੰ ਕੌਂਸਲ ਵੱਲੋਂ 20 ਅਕਤੂਬਰ ਦੇ ਸਮਾਗਮ ਤੋਂ […]

ਖ਼ਬਰਾ

ਗਵਰਨਰ ਕਟਾਰੀਆ ਨੇ PPSC ਦੇ ਨਵੇਂ 2 ਮੈਂਬਰਾਂ ਨੂੰ ਚੁਕਾਈ ਸਹੁੰ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਦੇ ਦੋ ਨਵ-ਨਿਯੁਕਤ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਦੱਸਣਯੋਗ ਹੈ ਕਿ ਰਾਜਪਾਲ ਵੱਲੋਂ ਕਮਿਸ਼ਨ ਦੇ ਅਧਿਕਾਰਤ ਮੈਂਬਰਾਂ ਵਜੋਂ ਸੰਜੇ ਗਰਗ ਅਤੇ ਸਰਬਜੀਤ ਸਿੰਘ ਧਾਲੀਵਾਲ ਨੂੰ ਅਹੁਦੇ ਅਤੇ ਸੰਵਿਧਾਨ ਪ੍ਰਤੀ ਵਫ਼ਾਦਾਰੀ ਦੀ ਸਹੁੰ ਚੁਕਾਈ ਗਈ। ਮੋਗਾ ਦੇ ਰਹਿਣ ਵਾਲੇ ਸੰਜੇ ਗਰਗ ਸੇਵਾਮੁਕਤ […]

About Us

Lorem ipsum dol consectetur adipiscing neque any adipiscing the ni consectetur the a any adipiscing.

Email Us: infouemail@gmail.com

Contact: +5-784-8894-678

Daily Ujala Punjab   @2025. All Rights Reserved.