ਮਨਜਿੰਦਰ ਸਿੰਘ ਲਾਲਪੁਰਾ ਦੀ ਵਿਧਾਇਕੀ ਖ਼ਤਰੇ ‘ਚ?
ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਅੱਜ ਤਰਨਤਾਰਨ ਦੀ ਜ਼ਿਲ੍ਹਾ ਕੋਰਟ ਦੇ ਵੱਲੋਂ ਚਾਰ ਸਾਲ ਦੀ ਸਜ਼ਾ ਸੁਣਾ ਦਿੱਤੀ ਗਈ। ਦਰਅਸਲ, ਇਹ ਕਾਰਵਾਈ 2013 ਦੇ ਇੱਕ ਮਾਮਲੇ ਵਿੱਚ ਕੀਤੀ ਗਈ ਹੈ। ਵਿਧਾਇਕ ਨੂੰ ਪਰਸੋਂ ਗ੍ਰਿਫਤਾਰ ਕਰ ਲਿਆ ਗਿਆ ਸੀ। ਸਜ਼ਾ ਸੁਣਾਏ ਜਾਣ ਤੋਂ ਬਾਅਦ ਲਾਲਪੁਰਾ ਦੀ ਵਿਧਾਇਕੀ ਖ਼ਤਰੇ ਵਿੱਚ […]












