Month: September 2025

ਖ਼ਬਰਾ

CM ਮਾਨ ਦੀ ਸਿਹਤ ਬਾਰੇ Fortis ਹਸਪਤਾਲ ਨੇ ਜਾਰੀ ਕੀਤਾ ਨਵਾਂ ਬੁਲੇਟਿਨ

Fortis ਹਸਪਤਾਲ ਮੁਹਾਲੀ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਿਹਤ ਬਾਰੇ ਨਵੇਂ ਜਾਰੀ ਕੀਤੇ ਬੁਲੇਟਿਨ ਵਿੱਚ ਕਿਹਾ ਗਿਆ ਹੈ ਕਿ ਉਹਨਾਂ ਦੀ ਕਲੀਨੀਕਲ ਕੰਡੀਸ਼ਨ ਵਿੱਚ ਸੁਧਾਰ ਹੋ ਰਿਹਾ ਹੈ। ਉਹਨਾਂ ਦੇ ਵਾਈਟਲ ਮਾਪਦੰਡ ਸਟੇਬਲ ਹਨ। ਇਹ ਵੀ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਸਰੀਰਕ ਤੌਰ ਤੇ ਐਕਟਿਵ ਹਨ ਅਤੇ ਅੱਜ ਸਾਰਾ ਦਿਨ ਕਾਫੀ ਮੀਟਿੰਗਾਂ […]

ਅੰਤਰਰਾਸ਼ਟਰੀ

ਟੈਰਿਫ ਤੋਂ ਬਾਅਦ ਡੋਨਾਲਡ ਟਰੰਪ ਨੇ ਕੱਢਿਆ ‘ਟਰੰਪ ਕਾਰਡ’

ਭਾਰਤ ਅਤੇ ਅਮਰੀਕਾ ਦੇ ਸਬੰਧਾਂ ਵਿੱਚ ਚੱਲ ਰਹੇ ਉਤਰਾਅ-ਚੜ੍ਹਾਅ ਦੇ ਵਿਚਕਾਰ, ਇੱਕ ਹੋਰ ਤਣਾਅਪੂਰਨ ਖ਼ਬਰ ਆਈ ਹੈ। ਅਮਰੀਕਾ ਨੇ ਵੀਜ਼ਾ ਨਿਯਮਾਂ ਨੂੰ ਸਖ਼ਤ ਕਰ ਦਿੱਤਾ ਹੈ, ਇਸਦਾ ਅਸਰ ਭਾਰਤੀਆਂ ‘ਤੇ ਵੀ ਪਵੇਗਾ।ਅਮਰੀਕੀ ਵਿਦੇਸ਼ ਵਿਭਾਗ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਗੈਰ-ਪ੍ਰਵਾਸੀ ਵੀਜ਼ਾ (NIV) ਲਈ ਅਰਜ਼ੀ ਦੇਣ ਵਾਲੇ ਲੋਕਾਂ ਨੂੰ ਹੁਣ ਆਪਣੇ ਦੇਸ਼ […]

ਖ਼ਬਰਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 16 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਵਿੱਤੀ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਨਵੇਂ ਭਰਤੀ ਹੋਏ 16 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਨਿਯੁਕਤੀਆਂ ਨਵ-ਗਠਿਤ ‘ਡਾਇਰੈਕਟੋਰੇਟ ਆਫ਼ ਖ਼ਜਾਨਾ ਤੇ ਲੇਖਾ ਸ਼ਾਖਾ, ਪੈਨਸ਼ਨ ਅਤੇ ਨਿਊ ਪੈਨਸ਼ਨ ਸਕੀਮ’ ਲਈ ਕੀਤੀਆਂ ਗਈਆਂ ਹਨ। ਇਸ ਮੌਕੇ ਦੀ ਖਾਸ ਗੱਲ ਇਹ ਰਹੀ ਕਿ ਜ਼ਿਆਦਾਤਰ […]

ਸਿਹਤ

ਡਾ. ਬਲਬੀਰ ਸਿੰਘ ਨੇ 780 ਕਰੋੜ ਦੇ ਸਿਹਤ ਬੁਨਿਆਦੀ ਢਾਚੇ ਨੁਕਸਾਨ ਦੇ ਵੇਰਵੇ ਕੀਤੇ ਸਾਂਝੇ

ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ  ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੋਮਵਾਰ ਨੂੰ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਸੂਬੇ ਦੇ ਮਹੱਤਵਪੂਰਨ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਹੋਏ ਭਾਰੀ ਨੁਕਸਾਨ ਦਾ ਖੁਲਾਸਾ ਕਰਦਿਆਂ ਦੱਸਿਆ ਕਿ ਮੁੱਢਲੇ ਅਨੁਮਾਨਾਂ ਅਨੁਸਾਰ 780 ਕਰੋੜ ਰੁਪਏ ਦਾ ਨੁਕਸਾਨ […]

ਬ੍ਰੇਕਿੰਗ ਨਿਊਜ਼

ਹੜ੍ਹ ਪੀੜਤਾਂ ਲਈ  ਸਮੱਗਰੀ ਲੈ ਕੇ ਜਾ ਰਹੀਆਂ ਦੋ ਟਰਾਲੀਆਂ ਪਲਟੀਆਂ

ਅੱਜ ਸੂਬੇ ਅੰਦਰ ਹਰ ਇੱਕ ਪੰਜਾਬੀ ਹੜ੍ਹ ਪੀੜਤਾਂ ਦੀ ਮਦਦ ਕਰਨ ਲਈ ਡਟਿਆ ਹੋਇਆ ਹੈ ਤਾਂ ਜੋ ਹੜ੍ਹ ਪੀੜਤਾਂ ਨੂੰ ਹਰ ਸੰਭਵ ਮਦਦ ਦਿੱਤੀ ਜਾ ਸਕੇ। ਇਸੇ ਲੜੀ ਤਹਿਤ ਕੈਥਲ ਤੋਂ ਪੰਜ ਟਰਾਲੀਆਂ ਦਾ ਕਾਰਵਾਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਲੈ ਕੇ ਅੰਮ੍ਰਿਤਸਰ ਲਈ ਜਾ ਰਿਹਾ ਸੀ।ਜਦ ਉਹ ਮੁੱਖ ਮਾਰਗ ‘ਤੇ ਘੁੰਨਸ ਡਰੇਨ ਨਜ਼ਦੀਕ ਪੁੱਜੇ […]

ਖ਼ਬਰਾ

ਅਕਸ਼ੈ ਕੁਮਾਰ ਦੇ ਸਹਿ-ਕਲਾਕਾਰ ਨੇ ਦੁਨੀਆ ਨੂੰ ਆਖਿਆ ਅਲਵਿਦਾ

ਸਿਨੇਮਾ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਆ ਰਹੀ ਹੈ। ਅਕਸ਼ੈ ਕੁਮਾਰ ਦੇ ਸਹਿ-ਕਲਾਕਾਰ ਅਤੇ ਮਸ਼ਹੂਰ ਅਦਾਕਾਰ ਆਸ਼ੀਸ਼ ਵਾਰੰਗ ਦਾ ਦੇਹਾਂਤ ਹੋ ਗਿਆ ਹੈ। ਆਸ਼ੀਸ਼ ਸੂਰਿਆਵੰਸ਼ੀ, ਦ੍ਰਿਸ਼ਯਮ ਅਤੇ ਮਾਲਦਾਨੀ ਵਰਗੀਆਂ ਫਿਲਮਾਂ ਵਿੱਚ ਆਪਣੀ ਅਦਾਕਾਰੀ ਲਈ ਜਾਣੇ ਜਾਂਦੇ ਹਨ। ਉਨ੍ਹਾਂ ਦੀ ਉਮਰ 55 ਸਾਲ ਦੱਸੀ ਜਾਂਦੀ ਹੈ।ਉਨ੍ਹਾਂ ਦੀ ਮੌਤ ਦਾ ਅਸਲ ਕਾਰਨ ਅਜੇ ਪਤਾ ਨਹੀਂ ਲੱਗਿਆ […]

ਖ਼ਬਰਾ

ਐਸੋਸੀਏਟ ਪ੍ਰੋਫੈਸਰ ਡਾ. ਅੰਜਨਾ ਭਾਟੀਆ ਨੂੰ ਮਿਲਿਆ ਕੌਮੀ ਅਧਿਆਪਕ ਪੁਰਸਕਾਰ

ਜਲੰਧਰ ਦੇ ਐੱਚਐੱਮਵੀ ਕਾਲਜ ਦੀ ਸਟੂਡੈਂਟ ਵੈਲਫੇਅਰ ਡੀਨ ਅਤੇ ਐਸੋਸੀਏਟ ਪ੍ਰੋਫੈਸਰ ਡਾ. ਅੰਜਨਾ ਭਾਟੀਆ ਨੂੰ ਰਾਸ਼ਟਰੀ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਇਨਾਮ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਦਿੱਤਾ। ਡਾ. ਭਾਟੀਆ ਨੂੰ ਇਹ ਪੁਰਸਕਾਰ ਕੌਮੀ ਮਹਿਲਾ ਕਮਿਸ਼ਨ ਦੇ ਸਹਿਯੋਗ ਨਾਲ ਪ੍ਰੋਜੈਕਟਾਂ ਦੀ ਅਗਵਾਈ ਕਰਨ, ਏਐਨਆਰਐਫ ਵੱਲੋਂ ਵਿੱਤੀ ਮਦਦ ਪ੍ਰਾਪਤ ਟੀਏਆਰਈ ਖੋਜ ਪ੍ਰੋਜੈਕਟਾਂ ਰਾਹੀਂ ਖੋਜ […]

ਬ੍ਰੇਕਿੰਗ ਨਿਊਜ਼

ਮੌਨਸੂਨ ਨੇ ਤੋੜਿਆ 14 ਸਾਲਾਂ ਦਾ ਰਿਕਾਰਡ

ਇਸ ਵਾਰ ਮਾਨਸੂਨ ਨੇ ਉੱਤਰੀ ਭਾਰਤ ਵਿੱਚ ਤਬਾਹੀ ਮਚਾ ਦਿੱਤੀ ਹੈ। ਪਿਛਲੇ 14 ਸਾਲਾਂ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਲਗਾਤਾਰ ਦੋ ਹਫ਼ਤਿਆਂ ਤੱਕ ਇੰਨੀ ਜ਼ਿਆਦਾ ਬਾਰਿਸ਼ ਹੋਈ ਹੈ। ਮੌਸਮ ਵਿਭਾਗ ਦੇ ਰਿਕਾਰਡ ਅਨੁਸਾਰ, 22 ਅਗਸਤ ਤੋਂ 4 ਸਤੰਬਰ ਦੇ ਵਿਚਕਾਰ, ਉੱਤਰੀ ਭਾਰਤ ਵਿੱਚ ਆਮ ਨਾਲੋਂ ਲਗਭਗ ਤਿੰਨ ਗੁਣਾ ਜ਼ਿਆਦਾ ਬਾਰਿਸ਼ ਹੋਈ ਹੈ।ਇਸ ਸਮੇਂ ਦੌਰਾਨ, […]

ਬ੍ਰੇਕਿੰਗ ਨਿਊਜ਼

ਰਣਜੀਤ ਸਾਗਰ ਪਾਣੀ ਦਾ ਪੱਧਰ ਇੱਕ ਮੀਟਰ ਘਟਿਆ

ਰਣਜੀਤ ਸਾਗਰ ਡੈਮ ਪ੍ਰੋਜੈਕਟ ਦੀ ਝੀਲ ਦੇ ਪਾਣੀ ਦਾ ਪੱਧਰ ਹੁਣ ਘਟਣਾ ਸ਼ੁਰੂ ਹੋ ਗਿਆ ਹੈ। ਇਸ ਸਮੇਂ ਚਮੇਰਾ ਅਤੇ ਸੇਵਾ ਹਾਈਡਲ ਪ੍ਰੋਜੈਕਟ ਤੋਂ ਡੈਮ ਪ੍ਰੋਜੈਕਟ ਦੀ ਝੀਲ ਵਿੱਚ ਪਾਣੀ ਦੇ ਵਹਾਅ ਅਤੇ ਪ੍ਰਵਾਹ ਵਿੱਚ ਕਮੀ ਆਉਣ ਕਾਰਨ ਡੈਮ ਪ੍ਰੋਜੈਕਟ ਦੀ ਝੀਲ ਵਿੱਚ ਕੱਲ੍ਹ ਤੋਂ ਪਾਣੀ ਦਾ ਪੱਧਰ ਇੱਕ ਮੀਟਰ ਘੱਟ ਗਿਆ ਹੈ, ਜੋ ਕਿ […]

ਖ਼ਬਰਾ

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਰਾਹਤ ਕਾਰਜ ‘ਚ ਇਕ ਕਰੋੜ ਰੁਪਏ ਦਾ ਚੈੱਕ ਕੀਤਾ ਜਾਰੀ – ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਹਿਲੇ ਦਿਨ ਤੋਂ ਹੀ ਹੜ ਪ੍ਰਭਾਵਿਤ ਇਲਾਕੇ ਵਿੱਚ ਰਾਹਤ ਕਾਰਜ ਆਰੰਭ ਕਰ ਦਿੱਤੇ ਗਏ ਸਨ। ਧਾਮੀ ਨੇ ਕਿਹਾ ਕਿ ਉਹ ਸਾਰੀਆਂ ਹੀ ਜਥੇਬੰਦੀਆਂ ਦਾ ਧੰਨਵਾਦ ਕਰਦੇ ਹਨ ਜਿਹੜੇ ਇਸ ਰਾਹਤ ਕਾਰਜਾਂ ਵਿੱਚ ਲਗਾਤਾਰ ਸੇਵਾਵਾਂ ਨਿਭਾ ਰਹੇ ਹਨ Iਐਡਵੋਕੇਟ ਧਾਮੀ […]

About Us

Lorem ipsum dol consectetur adipiscing neque any adipiscing the ni consectetur the a any adipiscing.

Email Us: infouemail@gmail.com

Contact: +5-784-8894-678

Daily Ujala Punjab   @2025. All Rights Reserved.