ਬ੍ਰੇਕਿੰਗ ਨਿਊਜ਼
ਮਹਾਨ ਕੋਸ਼ ਵਿਵਾਦ: ਪੰਜਾਬੀ ਯੂਨੀਵਰਸਿਟੀ ‘ਤੇ ਬੇਅਦਬੀ ਦਾ ਦੋਸ਼, ਵੀਸੀ ਤੇ ਹੋਰਨਾਂ ਖਿਲਾਫ਼ ਐੱਫਆਈਆਰ
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਮਹਾਨ ਕੋਸ਼ ਦੀਆਂ ਗਲਤੀ ਵਾਲੀਆਂ ਕਾਪੀਆਂ ਨੂੰ ਨਸ਼ਟ ਕਰਨ ਵਾਲੇ ਤਰੀਕੇ ਨੇ ਵੱਡਾ ਵਿਵਾਦ ਖੜ੍ਹਾ ਕਰ ਦਿੱਤਾ ਹੈ। ਇਹ ਮਾਮਲਾ ਹੁਣ ਬੇਅਦਬੀ ਦੇ ਨਾਂ ਨਾਲ ਜਾਣਿਆ ਜਾ ਰਿਹਾ ਹੈ, ਜਿਸ ਵਿੱਚ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਸਮੇਤ ਚਾਰ ਅਧਿਕਾਰੀਆਂ ਖ਼ਿਲਾਫ਼ ਭਾਰਤੀ ਨਿਆ ਸੰਹਿਤਾ (ਬੀਐੱਨਐੱਸ) ਦੀ ਧਾਰਾ 298 ਅਧੀਨ ਐੱਫਆਈਆਰ […]



