Month: September 2025

ਸਿਹਤ

ਪੰਜਾਬ ਸਰਕਾਰ ਵਲੋਂ ਸਿਹਤ ਸਹੂਲਤਾਂ ਦੇ ਖੇਤਰ ‘ਚ ਕ੍ਰਾਂਤੀਕਾਰੀ ਕਦਮ: ਮੀਤ ਹੇਅਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿਹਤ ਸਹੂਲਤਾਂ ਦੇ ਖੇਤਰ ’ਚ ਕ੍ਰਾਂਤੀਕਾਰੀ ਕਦਮ ਚੁੱਕਦੇ ਹੋਏ 10 ਲੱਖ ਰੁਪਏ ਤੱਕ ਦੇ ਸਿਹਤ ਬੀਮੇ ਲਈ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਜ਼ਿਲ੍ਹਾ ਤਰਨਤਾਰਨ ਤੋਂ ਕਰ ਦਿੱਤੀ ਗਈ ਹੈ ਅਤੇ ਭਲਕੇ 25 ਸਤੰਬਰ ਤੋਂ ਬਰਨਾਲਾ ’ਚ ਰਜਿਸਟ੍ਰੇਸ਼ਨ ਕੈਂਪ ਲਾਏ ਜਾਣਗੇ। ਇਹ ਪ੍ਰਗਟਾਵਾ ਸੰਸਦ ਮੈਂਬਰ ਗੁਰਮੀਤ ਸਿੰਘ […]

ਬਿਜ਼ਨਸ

ਲੁਧਿਆਣਾ ‘ਚ ਮਿਸ਼ਰਤ ਵਰਤੋਂ ਵਿਕਾਸ ਅਮਰਾਂਤੇ ਬੁਲੇਵਾਰਡ ਦਾ ਐਲਾਨ

ਓਸਵਾਲ ਗਰੁੱਪ ਦੇ ਇੱਕ ਉੱਦਮ, ਵਰਧਮਾਨ ਅਮਰਾਂਤੇ ਨੇ ਲੁਧਿਆਣਾ ਵਿੱਚ ਆਪਣੇ ਪ੍ਰਮੁੱਖ ਮਿਸ਼ਰਤ-ਵਰਤੋਂ ਵਿਕਾਸ, ਅਮਰਾਂਤੇ ਬੁਲੇਵਾਰਡ ਦਾ ਉਦਘਾਟਨ ਕੀਤਾ ਹੈ। ਇਹ ਪ੍ਰੋਜੈਕਟ ਕੰਪਨੀ ਦੀ ₹1,350 ਕਰੋੜ ਦੀ ਮਹੱਤਵਾਕਾਂਖੀ ਵਿਸਥਾਰ ਯੋਜਨਾ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਹੈ। ਇਹ ਪ੍ਰੋਜੈਕਟ ਲੁਧਿਆਣਾ ਦੇ ਆਪਣੇ ਕਿਸਮ ਦੇ ਪਹਿਲੇ ਏਕੀਕ੍ਰਿਤ ਵਿਕਾਸ ਵਜੋਂ ਤਿਆਰ ਕੀਤਾ ਗਿਆ ਹੈ, ਜੋ ਕਿ ਪ੍ਰੀਮੀਅਮ ਪ੍ਰਚੂਨ, […]

ਖ਼ਬਰਾ

ਕੇਰਲ ਮੰਤਰੀ ਨੇ ਪੰਜਾਬ ਸਰਕਾਰ ਦੀ ਸੁਚਾਰੂ ਖਰੀਦ ਪ੍ਰਣਾਲੀ ਦੀ ਕੀਤੀ ਸ਼ਲਾਘਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਜ਼ਬੂਤ ਖ਼ਰੀਦ ਪ੍ਰਣਾਲੀ ਦੀ ਅੱਜ ਕੇਰਲ ਦੇ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ ਅਤੇ ਲੀਗਲ ਮੈਟਰੋਲੋਜੀ ਮੰਤਰੀ ਸ੍ਰੀ ਜੀ.ਆਰ. ਅਨਿਲ ਨੇ ਭਰਪੂਰ ਪ੍ਰਸ਼ੰਸਾ ਕੀਤੀ। ਸੀ੍ ਅਨਿਲ ਨੂੰ ਖ਼ਰੀਦ ਪ੍ਰਕਿਰਿਆ ਅਤੇ ਇਸਦੀ ਮਜ਼ਬੂਤੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਉਪਾਵਾਂ ਬਾਰੇ ਵਿਸਥਾਰ ਨਾਲ […]

ਖ਼ਬਰਾ

ਪਬਲਿਕ ਰਿਲੇਸ਼ਨ ਕੌਂਸਲ ਆਫ਼ ਇੰਡੀਆ ਦੇ 2025 ਦੇ ਪੁਰਸਕਾਰਾਂ ਦਾ ਐਲਾਨ

ਜਰਨਲਿਜ਼ਮ , ਪਬਲਿਕ ਰਿਲੇਸ਼ਨ ਅਤੇ ਮੀਡੀਆ ਰਿਸਰਚ ਦੀ ਉੱਘੀ ਸੰਸਥਾ ਪਬਲਿਕ ਰਿਲੇਸ਼ਨ ਕੌਂਸਲ ਆਫ਼ ਇੰਡੀਆ ਨੇ ਆਪਣੇ 2025 ਦੇ ਐਵਾਰਡਸ ਦਾ ਐਲਾਨ ਅੱਜ ਬੰਗਲੋਰ ਵਿੱਚ ਕੀਤਾ ਹੈ। ਅੱਜ ਜਾਰੀ ਬਿਆਨ ਅਨੁਸਾਰ ਦੇਸ਼ ਦੇ ਉੱਘੇ ਲੇਖਕ ਅਤੇ ਪੱਤਰਕਾਰ ਪ੍ਰੋਫੈਸਰ ਡਾ. ਕਿਸ਼ਨ ਕੁਮਾਰ ਰੱਤੂ ਨੂੰ ਇਸ ਸਾਲ ਦਾ ਰਾਸ਼ਟਰੀ ਨੈਸ਼ਨਲ ਚਾਣਕੀਆ ਮੀਡੀਆ ਐਵਾਰਡ ਪੱਤਰਕਾਰਤਾ ਜਰਨਲਿਜ਼ਮ ਦੇ ਖੇਤਰ […]

ਖ਼ਬਰਾ

ਕਾਂਗਰਸ ਵਰਕਿੰਗ ਕਮੇਟੀ ਦੇ ਮਤੇ ਵਿਚ ‘ਵਿਦੇਸ਼ ਨੀਤੀ ਦੇ ਢਹਿ ਢੇਰੀ’ ਹੋਣ ’ਤੇ ਚਿੰਤਾ ਪ੍ਰਗਟਾਈ ਗਈ

ਕਾਂਗਰਸ ਨੇ ਬੁਧਵਾਰ ਨੂੰ ਸਰਕਾਰ ਉਤੇ ਤਿੱਖਾ ਹਮਲਾ ਕਰਦਿਆਂ ਦਾਅਵਾ ਕੀਤਾ ਕਿ ਉਸ ਨੇ ਭਾਰਤ ਦੀ ਵਿਦੇਸ਼ ਨੀਤੀ ਦਾ ‘ਪਤਨ’ ਕਰ ਦਿਤਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ‘ਹਗਲੋਮੇਸੀ’ ਉਲਟੀ ਪੈ ਗਈ ਹੈ। ਪਾਰਟੀ ਨੇ ਕਿਹਾ ਕਿ ਦੇਸ਼ ਕੂਟਨੀਤਕ ਤੌਰ ਉਤੇ ਅਲੱਗ-ਥਲੱਗ ਹੋ ਗਿਆ ਹੈ ਅਤੇ ਅਪਣੇ ਕੌਮੀ ਹਿੱਤਾਂ ਦੀ ਰਾਖੀ ਕਰਨ ਵਿਚ ਅਸਮਰੱਥ […]

ਖ਼ਬਰਾ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ

ਜ਼ਿਲ੍ਹਾ ਬਰਨਾਲਾ ਦੀ ਅਨਾਜ ਮੰਡੀਆਂ ’ਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ। 23 ਸਤੰਬਰ ਦੀ ਸ਼ਾਮ ਤਕ ਜ਼ਿਲ੍ਹਾ ਬਰਨਾਲਾ ’ਚ ਕੁੱਲ 7 ਮੀਟ੍ਰਿਕ ਟਨ ਪਰਮਲ ਝੋਨਾ ਮੰਡੀਆਂ ’ਚ ਪੁੱਜਿਆ। ਡਿਪਟੀ ਕਮਿਸ਼ਨਰ ਬਰਨਾਲਾ ਟੀ ਬੈਨਿਥ ਨੇ ਇਹ ਜਾਣਕਾਰੀ ਖ਼ਰੀਦ ਏਜੰਸੀਆਂ ਦੀ ਬੈਠਕ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਮੰਡੀਆਂ ’ਚ ਝੋਨੇ ਦੀ ਖ਼ਰੀਦ ਸਬੰਧੀ […]

ਅੰਤਰਰਾਸ਼ਟਰੀ

ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਖ਼ਿਲਾਫ਼ ਸੜਕਾਂ ‘ਤੇ ਪ੍ਰਦਰਸ਼ਨ

ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਮੰਗਲਵਾਰ ਨੂੰ ਸੰਯੁਕਤ ਰਾਸ਼ਟਰ ਮੱਧ ਪੂਰਬ ਸ਼ਾਂਤੀ ਪ੍ਰਕਿਰਿਆ ਦੀ ਇੱਕ ਮੀਟਿੰਗ ਦੌਰਾਨ ਐਲਾਨ ਕੀਤਾ ਕਿ ਫਰਾਂਸ ਨੇ ਫਲਸਤੀਨ ਨੂੰ ਰਸਮੀ ਤੌਰ ‘ਤੇ ਇੱਕ ਸੁਤੰਤਰ ਰਾਜ ਵਜੋਂ ਮਾਨਤਾ ਦਿੱਤੀ ਹੈ। ਬ੍ਰਿਟੇਨ, ਕੈਨੇਡਾ, ਆਸਟ੍ਰੇਲੀਆ ਅਤੇ ਪੁਰਤਗਾਲ ਨੇ ਵੀ ਪਿਛਲੇ 36 ਘੰਟਿਆਂ ਵਿੱਚ ਫਲਸਤੀਨ ਨੂੰ ਇੱਕ ਰਾਸ਼ਟਰ ਵਜੋਂ ਮਾਨਤਾ ਦੇ ਦਿੱਤੀ ਹੈ। […]

ਖ਼ਬਰਾ

71ਵੇਂ ਰਾਸ਼ਟਰੀ ਫਿਲਮ ਪੁਰਸਕਾਰ: ਸ਼ਾਹਰੁਖ ਤੇ ਰਾਣੀ ਨੂੰ ਪਹਿਲਾ ਸਨਮਾਨ

71ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਐਲਾਨ ਹੋ ਗਿਆ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਜੇਤੂਆਂ ਨੂੰ ਇਹ ਪੁਰਸਕਾਰ ਪ੍ਰਦਾਨ ਕਰਕੇ ਸਨਮਾਨਿਤ ਕੀਤਾ। ਇਹ ਪੁਰਸਕਾਰ ਸਮਾਰੋਹ ਕਾਫੀ ਖਾਸ ਰਿਹਾ, ਕਿਉਂਕਿ ਇਸ ਵਾਰ ਸ਼ਾਹਰੁਖ ਖਾਨ ਅਤੇ ਰਾਣੀ ਮੁਖਰਜੀ ਨੂੰ ਉਨ੍ਹਾਂ ਦਾ ਪਹਿਲਾ ਰਾਸ਼ਟਰੀ ਪੁਰਸਕਾਰ ਮਿਲਿਆ। ਸ਼ਾਹਰੁਖ ਖਾਨ ਨੂੰ ਫਿਲਮ ‘ਜਵਾਨ’ ਵਿੱਚ ਉਨ੍ਹਾਂ ਦੀ ਭੂਮਿਕਾ ਲਈ ਸਰਬੋਤਮ ਅਦਾਕਾਰ ਦਾ […]

ਖ਼ਬਰਾ

ਪੰਜਾਬੀ ਗਾਇਕ ਗੈਰੀ ਸੰਧੂ ਨੇ ਹੜ੍ਹ ਪੀੜਤ ਪਰਿਵਾਰਾਂ ਨੂੰ ਦਿੱਤੀਆਂ 10 ਸੱਜਰ ਮੱਝਾਂ

ਸਰਹੱਦੀ ਖੇਤਰ ਕਸਬਾ ਡੇਰਾ ਬਾਬਾ ਨਾਨਕ ਦੇ ਆਸ ਪਾਸ ਪਿੰਡਾਂ ’ਚ ਇੱਕ ਮਹੀਨਾ ਬੀਤ ਜਾਣ ਦੇ ਬਾਵਜੂਦ ਵੀ ਹੜ੍ਹ ਦੀ ਤਰਾਸਦੀ ਦੇਖਣ ਨੂੰ ਮਿਲ ਰਹੀ ਹੈ। ਹੜ੍ਹ ਪੀੜਤ ਪਰਿਵਾਰਾਂ ਦੀ ਪੰਜਾਬੀ ਗਾਇਕੀ ਦਾ ਸਰਤਾਜ ਗੈਰੀ ਸੰਧੂ ਨੇ ਵੀ ਹੜ ਪੀੜਤ ਪਰਿਵਾਰਾਂ ਦੀ ਬਾਂਹ ਫੜੀ ਹੈ। ਗਾਇਕ ਗੈਰੀ ਸੰਧੂ ਵੱਲੋਂ ਰਾਵੀ ਦਰਿਆ ਦੇ ਪਾਰਲੇ ਪਿੰਡ ਘਣੀਏ […]

ਅੰਤਰਰਾਸ਼ਟਰੀ

ਗੁਰੂ ਨਾਨਕ ਇੰਸਟੀਚਿਊਟ ਆਫ ਗਲੋਬਲ ਸਟੱਡੀਜ਼ ਵੱਲੋਂ ਦੋ ਦਿਨਾਂ ਅੰਤਰਰਾਸ਼ਟਰੀ ਸਿੱਖ ਖੋਜ ਕਾਨਫਰੰਸ

‘ਗੁਰੂ ਨਾਨਕ ਇੰਸਟੀਟਿਊਟ ਆਫ ਗਲੋਬਲ ਸਟੱਡੀਜ਼’ ਵੱਲੋਂ ਆਪਣੀ ਚੌਥੀ ਸਾਲਾਨਾ ‘ਅੰਤਰਰਾਸ਼ਟਰੀ ਸਿੱਖ ਖੋਜ ਕਾਨਫਰੰਸ-2025’ ਸਰੀ ਸਿਟੀ ਹਾਲ ਵਿਖੇ ਕਰਵਾਈ ਗਈ। ਇਸ ਦੋ ਦਿਨਾਂ ਕਾਨਫਰੰਸ ਵਿੱਚ ਕੈਨੇਡਾ ਅਤੇ ਅਮਰੀਕਾ ਤੋਂ ਪਹੁੰਚੇ ਵੱਖ ਵੱਖ ਯੂਨੀਵਰਸਿਟੀਆਂ ਦੇ ਨਾਮਵਰ ਵਿਦਵਾਨਾਂ ਅਤੇ ਵੱਖ ਵੱਖ ਖੇਤਰਾਂ ਦੇ ਮਾਹਿਰਾਂ ਨੇ ਆਪਣੇ ਖੋਜ ਭਰਪੂਰ ਪਰਚੇ ਅਤੇ ਵਿਚਾਰ ਪੇਸ਼ ਕੀਤੇ। ਕਾਨਫਰੰਸ ਦੀ ਸ਼ੁਰੂਆਤ ਕੇਵਿਨ […]

About Us

Lorem ipsum dol consectetur adipiscing neque any adipiscing the ni consectetur the a any adipiscing.

Email Us: infouemail@gmail.com

Contact: +5-784-8894-678

Daily Ujala Punjab   @2025. All Rights Reserved.