Month: September 2025

ਖ਼ਬਰਾ

ਭਿਆਨਕ ਤੂਫ਼ਾਨ ਨੇ ਮਚਾਈ ਤਬਾਹੀ, 14 ਲੋਕਾਂ ਦੀ ਮੌਤ, 124 ਲਾਪਤਾ

ਇਸ ਸਾਲ ਦੇ ਸਭ ਤੋਂ ਸ਼ਕਤੀਸ਼ਾਲੀ ਤੂਫਾਨਾਂ ਵਿੱਚੋਂ ਇੱਕ, ਟਾਈਫੂਨ ਰਾਗਾਸਾ (Typhoon Ragasa), ਨੇ ਤਾਈਵਾਨ ਵਿੱਚ ਭਾਰੀ ਤਬਾਹੀ ਮਚਾਈ ਹੈ। ਤੂਫਾਨ ਕਾਰਨ ਹੋਈ ਭਾਰੀ ਬਾਰਿਸ਼ ਨਾਲ ਪੂਰਬੀ ਤਾਈਵਾਨ ਦੇ ਹੁਆਲੀਅਨ ਕਾਊਂਟੀ ਵਿੱਚ ਇੱਕ ਝੀਲ ਪਾਣੀ ਨਾਲ ਭਰ ਗਈ, ਜਿਸ ਤੋਂ ਬਾਅਦ ਇਸ ਦੇ ਫਟਣ ਨਾਲ ਹੜ੍ਹ ਦੀ ਲਪੇਟ ਵਿੱਚ ਆਉਣ ਨਾਲ ਘੱਟੋ-ਘੱਟ 14 ਲੋਕਾਂ ਦੀ […]

ਖ਼ਬਰਾ

ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਦੇ ਬਿਆਨਾਂ ’ਚ ਵੱਡਾ ਅੰਤਰ: ਬਾਜਵਾ

ਹੜ੍ਹ ਰਾਹਤ ਫੰਡ ਜਿਸ ਬਾਰੇ ਲਗਾਤਾਰ ਵੱਖ-ਵੱਖ ਬਿਆਨ ਸਾਹਮਣੇ ਆ ਰਹੇ ਹਨ। ਇਸ ਨੂੰ ਲੈ ਕੇ ਹੁਣ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇਕ ਚਿੱਠੀ ਰਾਹੀਂ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੂੰ ਲਿਖਿਆ ਹੈ ਕਿ ਉਹ ਸੂਬਾ ਰਾਹਤ ਫੰਡ ਬਾਰੇ (SDRF) ਦੀ ਜਾਣਕਾਰੀ ਦੇਣ। ਉਨ੍ਹਾਂ ਕਿਹਾ ਕਿ SDRF ਫੰਡਾਂ ਨੂੰ ਲੈ ਕੇ ਪ੍ਰਧਾਨ […]

ਖ਼ਬਰਾ

ਈਡੀ ਨੇ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦਾ ਬਿਆਨ ਕੀਤਾ ਦਰਜ

ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਮੰਗਲਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ ਪੇਸ਼ ਹੋਏ ਹਨ ਅਤੇ ਉਹ ‘ਵਨ ਐਕਸ ਬੈੱਟ’ ਨਾਮਕ ਆਨਲਾਈਨ ਸੱਟੇਬਾਜ਼ੀ ਐਪ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਪੁੱਛ-ਪੜਤਾਲ ਲਈ ਪੇਸ਼ ਹੋਏ। ਚਿੱਟੀ ਟੀ-ਸ਼ਰਟ ਅਤੇ ਪੈਂਟ ਪਹਿਨ ਕੇ ਆਏ 43 ਸਾਲ ਦੇ ਯੁਵਰਾਜ ਸਿੰਘ ਅਪਣੀ ਕਾਨੂੰਨੀ ਟੀਮ ਨਾਲ ਦੁਪਹਿਰ 12 ਵਜੇ ਦੇ ਕਰੀਬ […]

ਖ਼ਬਰਾ

ਡੇਰਾ ਬਿਆਸ ਮੁਖੀ ਨੇ ਜੇਲ੍ਹ ‘ਚ ਬੰਦ ਮਜੀਠੀਆ ਨਾਲ ਕੀਤੀ ਮੁਲਾਕਾਤ

ਨਾਭਾ ਦੀ ਜ਼ਿਲ੍ਹਾ ਜੇਲ ’ਚ ਬੰਦ ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਲਈ ਮੰਗਲਵਾਰ ਨੂੰ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਿਸ਼ੇਸ਼ ਤੌਰ ’ਤੇ ਪਹੁੰਚੇਬਾਬਾ ਗੁਰਿੰਦਰ ਸਿੰਘ ਨੇ ਅੱਧੇ ਘੰਟੇ ਦੇ ਕਰੀਬ ਮਜੀਠੀਆ ਨਾਲ ਜੇਲ ਦੇ ਅੰਦਰ ਮੁਲਾਕਾਤ ਕੀਤੀ। ਡੇਰਾ ਮੁਖੀ ਨਾਲ ਮੁਲਾਕਾਤ ਸਮੇਂ […]

ਖ਼ਬਰਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਹੜ੍ਹ ਪੀੜਤਾਂ ਲਈ 50 ਲੱਖ ਰੁਪਏ ਕੀਤੇ ਦਾਨ

ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਵਿੱਚ 2,300 ਪਿੰਡ ਭਿਆਨਕ ਹੜ੍ਹਾਂ ਦੀ ਮਾਰ ਹੇਠ ਆਏ ਹਨ, ਜਿਸ ਨਾਲ 20 ਲੱਖ ਤੋਂ ਵੱਧ ਆਬਾਦੀ ਪ੍ਰਭਾਵਿਤ ਹੋਈ ਅਤੇ ਪੰਜ ਲੱਖ ਏਕੜ ਰਕਬੇ ‘ਚ ਖੜ੍ਹੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਹੜ੍ਹਾਂ ਕਾਰਨ 56 ਲੋਕਾਂ ਨੂੰ ਆਪਣੀ ਜਾਨ ਗੁਆਉਣੀ […]

ਖ਼ਬਰਾ

ਆਪਣੀ ਕਿਸਮ ਦੀ ਪਹਿਲੀ AI ਅਧਾਰਤ ਸਕ੍ਰੀਨਿੰਗ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਇਹਤਿਆਤੀ ਸਿਹਤ ਸੰਭਾਲ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਇਤਿਹਾਸਕ ਕਦਮ ਤਹਿਤ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਨੇ ਅੱਜ ਛਾਤੀ ਦੇ ਕੈਂਸਰ, ਸਰਵਾਈਕਲ ਕੈਂਸਰ ਅਤੇ ਨਜ਼ਰ ਦੀ ਕਮਜ਼ੋਰੀ ਦਾ ਸਮਾਂ ਰਹਿੰਦਿਆਂ ਪਤਾ ਲਗਾਉਣ ਲਈ ਆਪਣੀ ਕਿਸਮ ਦੀਆਂ ਪਹਿਲੀਆਂ ਆਰਟੀਫੀਸ਼ੀਅਲ ਇੰਟੈਲੀਜੈਂਸ -ਸਮਰੱਥ ਸਕ੍ਰੀਨਿੰਗ ਡਿਵਾਈਸਾਂ ਨੂੰ ਲਾਂਚ […]

ਅੰਤਰਰਾਸ਼ਟਰੀ

ਬ੍ਰੈਡਫੋਰਡ ਦੇ ਵਿਗਿਆਨੀ ਨੇ ਸਵੈ-ਇਲਾਜ ਬਾਡੀ ਇਮਪਲਾਂਟ ਲਈ ਜਿੱਤੇ £2.2 ਮਿਲੀਅਨ

ਇਹ ਇਸ ਬਾਰੇ ਦੁਬਾਰਾ ਕਲਪਨਾ ਕਰਨ ਬਾਰੇ ਹੈ ਕਿ ਅਸੀਂ ਸਰੀਰ ਨਾਲ ਕਿਵੇਂ ਵਿਵਹਾਰ ਕਰਦੇ ਹਾਂ, ”ਡਾ. ਸ਼ਸ਼ੀਕਲਾ ਨੇ ਕਿਹਾ। “ਸਮਾਰਟ ਸਮੱਗਰੀ ਜੋ ਇਸਦੇ ਨਾਲ ਕੰਮ ਕਰਦੀ ਹੈ, ਇਸਦੇ ਵਿਰੁੱਧ ਨਹੀਂ। ਮੇਰੀ ਤਕਨਾਲੋਜੀ ਮਰੀਜ਼ਾਂ ਨੂੰ ਤੇਜ਼ੀ ਨਾਲ ਠੀਕ ਹੋਣ, ਵਧੇਰੇ ਸੁਤੰਤਰ ਤੌਰ ‘ਤੇ ਘੁੰਮਣ ਅਤੇ ਰਵਾਇਤੀ ਇਲਾਜਾਂ ਦੇ ਮਾੜੇ ਪ੍ਰਭਾਵਾਂ ਤੋਂ ਬਚਣ ਵਿੱਚ ਮਦਦ ਕਰ […]

ਖ਼ਬਰਾ

ਅਲਾਟੀਆਂ ਦਾ 70 ਕਰੋੜ ਦਾ ਬਕਾਇਆ ਮੋੜੇ ਇੰਪਰੂਵਮੈਂਟ ਟਰੱਸਟ

ਸੂਰਿਆ ਐਨਕਲੇਵ ਐਕਸਟੈਂਸ਼ਨ, ਬੀਬੀ ਭਾਨੀ ਕੰਪਲੈਕਸ ਤੇ ਇੰਦਰਪੁਰਮ ਮਾਸਟਰ ਗੁਰਬੰਤਾ ਸਿੰਘ ਐਨਕਲੇਵ ਦੇ 250 ਅਲਾਟੀਆਂ ਦਾ ਇੰਪਰੂਵਮੈਂਟ ਟਰੱਸਟ ਕੋਲ 70 ਕਰੋੜ ਰੁਪਏ ਬਕਾਇਆ ਖੜ੍ਹਾ ਹੈ। ਇਸ ਦਾ ਟਰੱਸਟ 7 ਕਰੋੜ ਰੁਪਏ ਸਾਲਾਨਾ ਵਿਆਜ ਭਰ ਰਿਹਾ ਹੈ। ਇੱਥੇ ਦੀ ਰੈਜ਼ੀਡੈਂਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਕਿਹਾ ਕਿ ਸਾਲ 2006 ਤੋਂ 2016 ਤੱਕ ਦੇ ਅਲਾਟੀ ਜ਼ਿਆਦਾਤਰ ਬਜ਼ੁਰਗ ਹੋ […]

ਖ਼ਬਰਾ

ਜਲੰਧਰ ਬਾਰ ਐਸੋਸੀਏਸ਼ਨ ਵੱਲੋਂ ‘ਨੋ ਵਰਕ ਡੇ, ਅਦਾਲਤਾਂ ’ਚ ਕੰਮ ਠੱਪ

ਜਲੰਧਰ ’ਚ ਸੋਮਵਾਰ ਤੋਂ ਵਕੀਲਾਂ ਨੇ ਅਦਾਲਤਾਂ ’ਚ ਕੰਮਕਾਜ ਪੂਰੀ ਤਰ੍ਹਾਂ ਠੱਪ ਰੱਖਿਆ। ਜਲੰਧਰ ਬਾਰ ਐਸੋਸੀਏਸ਼ਨ ਨੇ ਇਸ ਨੂੰ ‘ਨੋ ਵਰਕ ਡੇ’ ਐਲਾਨਦਿਆਂ ਕਿਹਾ ਕਿ ਪੁਲਿਸ ਦੀ ਲਾਪਰਵਾਹੀ ਤੇ ਪੱਖਪਾਤੀ ਰਵੱਈਏ ਖ਼ਿਲਾਫ਼ ਇਹ ਕਦਮ ਚੁੱਕਿਆ ਗਿਆ ਹੈ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਆਦਿੱਤਿਆ ਜੈਨ ਤੇ ਸਾਬਕਾ ਪ੍ਰਧਾਨ ਰਾਜ ਕੁਮਾਰ ਭੱਲਾ ਦਾ ਦੋਸ਼ ਹੈ ਕਿ ਵਕੀਲ ਮਨਦੀਪ […]

ਖ਼ਬਰਾ

ਬੰਦੀ ਸਿੰਘਾਂ ਦੀ ਰਿਹਾਈ ਲਈ 10 ਨਵੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋਵੇਗਾ ਪੈਦਲ ਮਾਰਚ

ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ 2015 ਦੇ ਸਰਬੱਤ ਖਾਲਸਾ ਸੰਮੇਲਨ ਦੀ ਸਮੁੱਚੀ ਟੀਮ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਰਦਾਸ ਕਰਕੇ 10 ਨਵੰਬਰ ਨੂੰ ਪੈਦਲ ਮਾਰਚ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਮਾਰਚ ਸ੍ਰੀ ਅਕਾਲ ਤਖਤ […]

About Us

Lorem ipsum dol consectetur adipiscing neque any adipiscing the ni consectetur the a any adipiscing.

Email Us: infouemail@gmail.com

Contact: +5-784-8894-678

Daily Ujala Punjab   @2025. All Rights Reserved.