ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਬਿਹਤਰ ਮੁਆਵਜ਼ਾ ਦੇਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਹਲਕਾ ਦਿੜ੍ਹਬਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਵਸਨੀਕਾਂ ਨੂੰ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਲਈ ਰੈਸਟ ਹਾਊਸ, ਸੰਗਰੂਰ ਤੋਂ ਤਿੰਨ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਦੇ ਆਦੇਸ਼ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਡਾਕਟਰਾਂ, […]












