ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਤੇ ਭਾਰਤ ਸਰਕਾਰ ਵੱਲੋਂ ਰੋਕ ਲਗਾਏ ਜਾਣਾ ਮੰਦਭਾਗਾ- ਸਕੱਤਰ ਸ਼੍ਰੋਮਣੀ ਕਮੇਟੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਉਨ੍ਹਾਂ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੀ ਯਾਤਰਾ ਲਈ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਤੇ ਭਾਰਤ ਸਰਕਾਰ ਵੱਲੋਂ ਰੋਕ ਲਗਾਏ ਜਾਣ ਨੂੰ ਮੰਦਭਾਗਾ ਦੱਸਦਿਆਂ ਇਸ ਫੈਸਲੇ ਨੂੰ ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ […]












