Month: September 2025

ਖ਼ਬਰਾ

ਅੰਮ੍ਰਿਤਸਰ ਵਿਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮਿਲੇ ਰਾਹੁਲ ਗਾਂਧੀ

ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਅੰਮ੍ਰਿਤਸਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਕੁਦਰਤ ਦੇ ਕਹਿਰ ਤੋਂ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ […]

ਅੰਤਰਰਾਸ਼ਟਰੀ ਲੋਕ ਵਿਰਸਾ

ਵਿਸ਼ਵ ਪੰਜਾਬੀ ਸਾਹਿਤ ਅਕਾਦਮੀ ਕੈਲੀਫੋਰਨੀਆ ਵੱਲੋਂ ਸਿਲਵਰ ਜੁਬਲੀ ਕਾਨਫਰੰਸ

ਅਮਰੀਕਾ ਵਿਚ ਪੰਜਾਬੀ ਭਾਸ਼ਾ ਅਤੇ ਸਾਹਿਤ ਦੇ ਖੇਤਰ ਵਿਚ ਸਰਗਰਮ ਸੰਸਥਾ ‘ਵਿਸ਼ਵ ਪੰਜਾਬੀ ਸਾਹਿਤ ਅਕਾਦਮੀ ਕੈਲੀਫੋਰਨੀਆ (ਵਿਪਸਾਅ)’ ਵੱਲੋਂ ਆਪਣੀ 25 ਸਾਲਾ ਸਿਲਵਰ ਜੁਬਲੀ ਮਨਾਉਣ ਲਈ ਤਿੰਨ ਰੋਜ਼ਾ ਸਾਲਾਨਾ ਪੰਜਾਬੀ ਸਾਹਿਤਕ ਕਾਨਫਰੰਸ 3, 4, 5 ਅਕਤੂਬਰ 2025 ਨੂੰ ਹੇਵਰਡ (ਕੈਲੀਫੋਰਨੀਆ) ਵਿਖੇ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਅਕਾਦਮੀ ਦੇ ਪ੍ਰਧਾਨ ਕੁਲਵਿੰਦਰ ਅਤੇ ਸਕੱਤਰ ਜਗਜੀਤ ਨੌਸ਼ਹਿਰਵੀ ਨੇ ਦੱਸਿਆ ਹੈ […]

ਖ਼ਬਰਾ

ਤਾਜ ਮਹਿਲ ‘ਤੇ ਚਲਿਆ ਬੁਲਡੋਜ਼ਰ

ਦੁਨੀਆ ਦੇ ਸੱਤ ਅਜੂਬਿਆਂ ਵਿੱਚੋਂ ਇੱਕ ਤਾਜ ਮਹਿਲ, ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ ਮੌਜੂਦ ਹੈ। ਪਰ, ਸੈਵਨ ਵੰਡਰ ਪਾਰਕ ਦੇਸ਼ ਦੇ ਕਈ ਰਾਜਾਂ ਵਿੱਚ ਮੌਜੂਦ ਹੈ, ਜਿੱਥੇ ਸੱਤ ਅਜੂਬਿਆਂ ਦੇ ਨਾਲ ਤਾਜ ਮਹਿਲ ਵੀ ਦੇਖਿਆ ਜਾਂਦਾ ਹੈ। ਰਾਜਸਥਾਨ ਦੇ ਅਜਮੇਰ ਵਿੱਚ ਸਥਿਤ ਸੈਵਨ ਵੰਡਰ ਪਾਰਕ ਵੀ ਬਹੁਤ ਮਸ਼ਹੂਰ ਹੈ, ਜਿੱਥੇ ਬਿਲਕੁਲ ਤਾਜ ਮਹਿਲ ਵਰਗੀ ਇੱਕ […]

ਖ਼ਬਰਾ

ਹੜ੍ਹ ਪੀੜਤਾਂ ਦਾ ਦਰਦ ਵੰਡਾਉਣ Rahul Gandhi ਪਹੁੰਚੇ ਪੰਜਾਬ, ਦੌਰਾ ਸ਼ੁਰੂ

ਕਾਂਗਰਸ ਨੇਤਾ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ (Leader of Opposition) ਰਾਹੁਲ ਗਾਂਧੀ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਲਈ ਪਹੁੰਚੇ। ਉਹ ਸਵੇਰੇ ਕਰੀਬ 9:30 ਵਜੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ (Sri Guru Ramdas Ji International Airport) ‘ਤੇ ਉਤਰੇ, ਜਿੱਥੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ […]

ਬ੍ਰੇਕਿੰਗ ਨਿਊਜ਼

ਪਰਵਾਸੀ ਮਜ਼ਦੂਰਾਂ ‘ਤੇ ਲੱਗੀਆਂ 5 ਸਖ਼ਤ ਪਾਬੰਦੀਆਂ, ਪੰਚਾਇਤ ਨੇ ਸੁਣਾਇਆ ਫਰਮਾਨ

ਪੰਜਾਬ ਵਿੱਚ ਪਰਵਾਸੀ ਮਜ਼ਦੂਰਾਂ (Migrant Laborers) ਪ੍ਰਤੀ ਵਧਦਾ ਗੁੱਸਾ ਹੁਣ ਪਿੰਡਾਂ ਦੀਆਂ ਪੰਚਾਇਤਾਂ ਦੇ ਫੈਸਲਿਆਂ ਵਿੱਚ ਵੀ ਨਜ਼ਰ ਆਉਣ ਲੱਗਿਆ ਹੈ। ਬਠਿੰਡਾ ਜ਼ਿਲ੍ਹੇ ਦੇ ਪਿੰਡ ਗਹਿਰੀ ਭਾਗੀ ਦੀ ਪੰਚਾਇਤ ਨੇ ਇੱਕ ਵਿਵਾਦਿਤ ਫੈਸਲਾ ਲੈਂਦਿਆਂ ਪਰਵਾਸੀ ਮਜ਼ਦੂਰਾਂ ਲਈ 5 ਸਖ਼ਤ ਨਿਯਮ ਲਾਗੂ ਕਰ ਦਿੱਤੇ ਹਨ। ਇਨ੍ਹਾਂ ਨਿਯਮਾਂ ਦਾ ਐਲਾਨ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਕੀਤਾ ਗਿਆ, ਜਿਸ […]

ਖ਼ਬਰਾ

ਸਿੱਖ ਸੰਗਤਾਂ ਨੂੰ ਪਾਕਿਸਤਾਨ ਜਾਣ ਤੋਂ ਰੋਕਣਾ ਮੁਗਲਾਂ ਨਾਲੋਂ ਵੀ ਭੈੜਾ ਫ਼ੈਸਲਾ

ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਜਾਣ ਵਾਲੇ ਸਿੱਖ ਜਥਿਆਂ (Sikh Jathas) ‘ਤੇ ਲਗਾਈ ਪਾਬੰਦੀ ਕਾਰਨ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਹੈ। ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਅਤੇ ਨਵੇਂ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਦੀ ਸਖ਼ਤ ਨਿੰਦਾ […]

ਖ਼ਬਰਾ

‘ਆਪ’ ਵੱਲੋਂ ਭਾਰਤ-ਪਾਕਿਸਤਾਨ ਕ੍ਰਿਕਟ ਮੈਚ ਦਾ ਵਿਰੋਧ

ਭਾਰਤ ਅਤੇ ਪਾਕਿਸਤਾਨ ਵਿਚਕਾਰ ਹੋਣ ਵਾਲੇ ਕ੍ਰਿਕਟ ਮੈਚ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਨੇੜੇ ਇੱਕ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਆਮ ਆਦਮੀ ਪਾਰਟੀ ਨੇ ਵਿਰੋਧ ਵਿੱਚ ਪਾਕਿਸਤਾਨੀ ਕ੍ਰਿਕਟਰਾਂ ਦਾ ਪੁਤਲਾ ਸਾੜਿਆ। ਇਸ ਵਿਰੋਧ ਪ੍ਰਦਰਸ਼ਨ ਦੀ ਪ੍ਰਧਾਨਗੀ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸੌਰਭ ਭਾਰਦਵਾਜ ਨੇ ਕੀਤੀ। ਇਸ ਦੌਰਾਨ ਕਈ ‘ਆਪ’ ਵਿਧਾਇਕਾਂ, ਵਰਕਰਾਂ […]

ਖ਼ਬਰਾ

ਅੰਮ੍ਰਿਤਸਰ ਮੰਦਰ ’ਤੇ ਗ੍ਰਨੇਡ ਹਮਲਾ: ਐੱਨਆਈਏ ਵੱਲੋਂ 3 ਖਿਲਾਫ਼ ਚਾਰਜਸ਼ੀਟ ਦਾਖਲ

ਕੌਮੀ ਜਾਂਚ ਏਜੰਸੀ (ਐਨਆਈਏ) ਨੇ ਇਸ ਸਾਲ ਦੇ ਸ਼ੁਰੂ ਵਿੱਚ ਅੰਮ੍ਰਿਤਸਰ ਦੇ ਛੇਹਰਟਾ ਵਿੱਚ ਠਾਕੁਰਦੁਆਰਾ ਸਨਾਤਨ ਮੰਦਰ ’ਤੇ ਹੋਏ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਤਿੰਨ ਵਿਅਕਤੀਆਂ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਹੈ। ਏਜੰਸੀ ਦੇ ਇੱਕ ਸੀਨੀਅਰ ਅਧਿਕਾਰੀ ਨੇ ਐਤਵਾਰ ਨੂੰ ਦੱਸਿਆ ਕਿ ਮੁਹਾਲੀ ਦੀ ਵਿਸ਼ੇਸ਼ ਐੱਨਆਈਏ ਅਦਾਲਤ ਵਿੱਚ ਪੇਸ਼ ਕੀਤੀ ਗਈ ਆਪਣੀ ਚਾਰਜਸ਼ੀਟ ਵਿੱਚ ਵਿਸ਼ਾਲ ਗਿੱਲ […]

ਖ਼ਬਰਾ

ਕਿਸਾਨਾਂ ਨੂੰ ਮੁਆਵਜ਼ਾ ਤੇ ਹਰ ਸੰਭਵ ਮਦਦ ਦਾ ਦਿਵਾਇਆ ਵਿਸ਼ਵਾਸ

ਬੀਤੇ ਦਿਨੀਂ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਉਤੇ ਕੰਡਿਆਲੀ ਤਾਰ ਤੋਂ ਪਾਰ ਕਾਸ਼ਤ ਕਰਦੇ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਸਾਬਕਾ ਮੰਤਰੀ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਉਤੇ ਪਹੁੰਚੇ ਹੋਏ ਹਨ। ਇਸ ਮੌਕੇ ਉਨ੍ਹਾਂ ਬੀ.ਐਸ.ਐਫ. ਦੇ ਸਖ਼ਤ ਸੁਰੱਖਿਆ ਪਹਿਰੇ ਹੇਠ […]

ਖ਼ਬਰਾ

ਕੋਰੀਅਰ ਨੂੰ ਐਕਟੀਵੇਟ ਕਰਨ ਲਈ ਫ਼ੋਨ ’ਤੇ ਲਿੰਕ ਭੇਜ ਮੰਗਵਾਏ ਦੋ ਰੁਪਏ, ਬਾਅਦ ’ਚ ਖਾਤਾ ਕੀਤਾ ਖਾਲੀ

ਸਾਈਬਰ ਕ੍ਰਾਈਮ ਕਰਨ ਵਾਲਿਆਂ ਦਾ ਜਾਲ ਹੁਣ ਆਮ ਲੋਕਾਂ ’ਤੇ ਪੈਣਾ ਵੀ ਸ਼ੁਰੂ ਹੋ ਗਿਆ ਹੈ। ਬਰਾਨਾਲਾ ਵਿਖੇ ਇੱਕ ਸਾਈਬਰ ਠੱਗ ਨੇ ਇੱਕ ਦਿਹਾੜੀਦਾਰ ਨੂੰ ਆਪਣਾ ਨਿਸ਼ਾਨਾ ਬਣਾਇਆ ਅਤੇ ਉਸ ਦਾ ਅਕਾਊਂਟ ਖਾਲੀ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਧਰਮਿੰਦਰ ਸਿੰਘ ਨੇ ਦੱਸਿਆ ਕਿ ਉਸ ਨੇ ਕੁੱਝ ਕਾਗਜਾਤ ਆਪਣੇ ਪਿੰਡ ਭੇਜਣ ਲਈ […]

About Us

Lorem ipsum dol consectetur adipiscing neque any adipiscing the ni consectetur the a any adipiscing.

Email Us: infouemail@gmail.com

Contact: +5-784-8894-678

Daily Ujala Punjab   @2025. All Rights Reserved.