ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ: ਪੈਦਲ ਯਾਤਰਾ ਦਾ ਸੁਲਤਾਨਪੁਰ ਲੋਧੀ ਪਹੁੰਚਣ ‘ਤੇ ਸ਼ਾਨਦਾਰ ਸਵਾਗਤ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 25ਵੀਂ ਮਹਾਨ ਯਾਤਰਾ ਦਸਮੇਸ਼ ਸੇਵਕ ਜਥਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਾਰਮਿਕ ਸੰਸਥਾਵਾਂ ਅਤੇ ਸਮੁੱਚੀ ਸੰਗਤ ਦੇ ਸਹਿਯੋਗ ਨਾਲ ਸਵੇਰੇ 4 ਵਜੇ ਸਟੇਟ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋਈ। ਉਦਘਾਟਨ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਭਾਈ ਮੋਹਕਮ ਸਿੰਘ, ਭਾਈ ਸਤਨਾਮ […]












