Month: October 2025

ਖ਼ਬਰਾ

ਜਿੰਮੀ ਸ਼ੇਰਗਿੱਲ ਦੇ ਪਿਤਾ ਸਤਿਆਜੀਤ ਸਿੰਘ ਸ਼ੇਰਗਿੱਲ ਦਾ ਹੋਇਆ ਦਿਹਾਂਤ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਜਿੰਮੀ ਸ਼ੇਰਗਿੱਲ ਦੇ ਪਿਤਾ, ਸਤਿਆਜੀਤ ਸਿੰਘ ਸ਼ੇਰਗਿੱਲ, ਦਾ 11 ਅਕਤੂਬਰ ਨੂੰ 90 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਪਰਿਵਾਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਉਨ੍ਹਾਂ ਦੇ ਭੋਗ ਅਤੇ ਅੰਤਿਮ ਅਰਦਾਸ ਦਾ ਪ੍ਰੋਗਰਾਮ 14 ਅਕਤੂਬਰ ਨੂੰ ਸ਼ਾਮ 4:30 ਤੋਂ 5:30 ਵਜੇ ਦੇ ਵਿਚਕਾਰ ਮੁੰਬਈ ਦੇ […]

ਖ਼ਬਰਾ

ਬਿਹਾਰ ਚੋਣਾਂ ਦੇ ਆਖਰੀ ਗੇੜ, ਤਰਨ ਤਾਰਨ ਸਣੇ 8 ਸੀਟਾਂ ’ਤੇ ਜ਼ਿਮਨੀ ਚੋਣ ਲਈ ਨੋਟੀਫਿਕੇਸ਼ਨ ਜਾਰੀ

ਭਾਰਤੀ ਚੋਣ ਕਮਿਸ਼ਨ (ECI) ਨੇ ਸੋਮਵਾਰ ਨੂੰ ਬਿਹਾਰ ਵਿਧਾਨ ਸਭਾ ਚੋਣਾਂ ਦੇ ਦੂਜੇ ਤੇ ਆਖਰੀ ਗੇੜ ਅਤੇ ਪੰਜਾਬ ਦੇ ਤਰਨ ਤਾਰਨ ਸਣੇ ਅੱਠ ਸੀਟਾਂ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਗੇੜ ਵਿਚ ਬਿਹਾਰ ਅਸੈਂਬਲੀ ਦੀਆਂ 243 ਵਿਚੋਂ ਬਾਕੀ ਰਹਿੰਦੀਆਂ 122 ਸੀਟਾਂ ਲਈ 11 ਨਵੰਬਰ ਨੂੰ ਵੋਟਿੰਗ ਹੋਵੇਗੀ। ਇਸ ਦੇ […]

ਖ਼ਬਰਾ

ਸਾਬਕਾ ਕੈਬਨਿਟ ਮੰਤਰੀ ਦਾ ਪੁੱਤਰ ਜਗਦੀਪ ਚੀਮਾ ਭਾਜਪਾ ਵਿੱਚ ਸ਼ਾਮਲ

ਪੰਜਾਬ ਦੇ ਤਿੰਨ ਵਾਰ ਕੈਬਨਿਟ ਮੰਤਰੀ ਰਹਿ ਚੁੱਕੇ ਰਣਧੀਰ ਸਿੰਘ ਚੀਮਾ ਦਾ ਪੁੱਤਰ ਜਗਦੀਪ ਸਿੰਘ ਚੀਮਾ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਿਆ। ਜਗਦੀਪ ਸਿੰਘ ਚੀਮਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਚੰਡੀਗੜ੍ਹ ਸਥਿਤ ਭਾਜਪਾ ਦੇ ਦਫਤਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ […]

ਅੰਤਰਰਾਸ਼ਟਰੀ

ਹਮਾਸ ਵੱਲੋਂ ‘ਜੰਗਬੰਦੀ’ ਸਮਝੌਤੇ ਤਹਿਤ ਸੱਤ ਇਜ਼ਰਾਇਲੀ ਬੰਧਕ ਰਿਹਾਅ

ਇਜ਼ਰਾਈਲ ਨਾਲ ਹੋਏ ਜੰਗਬੰਦੀ ਸਮਝੌਤੇ ਤਹਿਤ ਹਮਾਸ ਨੇ ਸੋਮਵਾਰ ਨੂੰ ਸੱਤ ਬੰਧਕਾਂ ਨੂੰ ਰੈੱਡ ਕਰਾਸ ਹਵਾਲੇ ਕਰ ਦਿੱਤਾ। ਹਾਲਾਂਕਿ ਇਨ੍ਹਾਂ ਬੰਧਕਾਂ ਦੀ ਸਿਹਤ ਬਾਰੇ ਫੌਰੀ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ। ਹਮਾਸ ਨੇ ਕਿਹਾ ਹੈ ਕਿ ਉਹ ਇਜ਼ਰਾਈਲ ਵੱਲੋਂ ਕੈਦ ਕੀਤੇ 1,900 ਤੋਂ ਵੱਧ ਫਲਸਤੀਨੀ ਕੈਦੀਆਂ ਦੀ ਰਿਹਾਈ ਬਦਲੇ 20 ਜ਼ਿਊਂਦੇ ਬੰਧਕਾਂ ਨੂੰ ਰਿਹਾਅ ਕਰੇਗਾ। […]

ਖ਼ਬਰਾ

ਬਟਾਲਾ ਬੰਦ ਨੂੰ ਮਿਲ ਰਿਹਾ ਰਲਵਾਂ ਮਿਲਵਾਂ ਹੁੰਗਾਰਾ

ਲੰਘੇ ਸ਼ੁੱਕਰਵਾਰ ਦੀ ਰਾਤ ਨੂੰ ਬਟਾਲਾ ਦੇ ਖਜੂਰੀ ਗੇਟ ਨਜ਼ਦੀਕ ਇੱਕ ਬੂਟਾਂ ਦੀ ਦੁਕਾਨ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ ਵਿੱਚ ਹੋਈ ਦੋ ਨੌਜਵਾਨਾਂ ਦੀ ਮੌਤ ਦੇ ਰੋਸ ਵਜੋਂ ਹਿੰਦੂ ਸੰਗਠਨਾਂ ਅਤੇ ਹੋਰ ਜਥੇਬੰਦੀਆਂ ਵੱਲੋਂ ਅੱਜ 13 ਅਕਤੂਬਰ ਨੂੰ ਬਟਾਲਾ ਬੰਦ ਦਾ ਸੱਦਾ ਦਿੱਤਾ ਗਿਆ ਸੀ। ਜਿਸ ਦੇ ਚਲਦਿਆਂ ਬਟਾਲਾ ਬੰਦ ਨੂੰ ਰਲਵਾਂ ਮਿਲਵਾਂ ਹੁੰਗਾਰਾ ਮਿਲ ਰਿਹਾ […]

About Us

Lorem ipsum dol consectetur adipiscing neque any adipiscing the ni consectetur the a any adipiscing.

Email Us: infouemail@gmail.com

Contact: +5-784-8894-678

Daily Ujala Punjab   @2025. All Rights Reserved.